ਅੰਗਰੇਜ਼ੀ ਨਾਲ ਸਾਡੀ ਯਾਰੀ ਹੈ ! ਸਾਨੂੰ ਹਿੰਦੀ ਬਹੁਤ ਪਿਆਰੀ ਹੈ ! ਅਸੀਂ ਹਰ ਭਾਸ਼ਾ ਸਤਿਕਾਰੀ ਹੈ ! ਪੰਜਾਬੀ ਨਾਲ ਸਰਦਾਰੀ ਸਾਡੀ ! ਤਾਂ ਪੰਜਾਬੀ ਨਾਲ ਸਰਦਾਰੀ ਹੈ ! (ਅਰਸ਼ੀ ਜੰਡਿਆਲਾ ਗੁਰੂ )

Search This Blog

Friday, November 24, 2017

Bolian - Pali Khadim

ਪਿੰਡਾਂ ਵਿਚੋਂ ਪਿੰਡ ਸੁਣੀਦਾ
ਪਿੰਡ ਸੁਣੀਦਾ ਲੱਲੀਆਂ
ਓਥੋਂ ਦੇ ਦੋ ਬਲਦ ਸੁਣੀਦੇ
ਗਲ਼ ਉਹਨਾਂ ਦੇ ਟੱਲੀਆਂ
ਭੱਜ ਭੱਜ ਕੇ ਉਹ ਮੱਕੀ ਬੀਜਦੇ
ਗਿੱਠ ਗਿੱਠ ਲੱਗੀਆਂ ਛੱਲੀਆਂ
ਮੇਲਾ ਮੁਕਤਸਰ ਦਾ
ਦੋ ਮੁਟਿਆਰਾਂ ਚੱਲੀਆਂ

No comments:

Post a Comment