ਅੰਗਰੇਜ਼ੀ ਨਾਲ ਸਾਡੀ ਯਾਰੀ ਹੈ ! ਸਾਨੂੰ ਹਿੰਦੀ ਬਹੁਤ ਪਿਆਰੀ ਹੈ ! ਅਸੀਂ ਹਰ ਭਾਸ਼ਾ ਸਤਿਕਾਰੀ ਹੈ ! ਪੰਜਾਬੀ ਨਾਲ ਸਰਦਾਰੀ ਸਾਡੀ ! ਤਾਂ ਪੰਜਾਬੀ ਨਾਲ ਸਰਦਾਰੀ ਹੈ ! (ਅਰਸ਼ੀ ਜੰਡਿਆਲਾ ਗੁਰੂ )

Search This Blog

Saturday, December 2, 2017

Maa - Hakam Singh Meet

 ਤੋਂ ਵੱਡਾ ....
ਇਸ ਦੁਨੀਆਂ ਵਿੱਚ ......
ਤੀਰਥ ਹੁੰਦੀ ਮਾਂ ,
ਮੋਹ -ਮਮਤਾ ਦੀ .....
ਜਿਉਂਦੀ -ਜਾਗਦੀ ਮੂਰਤ ਹੁੰਦੀ ਮਾਂ ,
ਚਿਹਰਾ ਪੜ੍ਹ ਕੇ ਦਿਲ ਬੁੱਝ
ਲੈਂਦੀ ਅੰਤਰਜਾਮੀ ਹੁੰਦੀ ਮਾਂ ,
ਕੀ ਹੋਇਆ ਜੇ .....
ਰੱਬ ਨਹੀਂ ਵੇਖਿਆ ..... ਦੋਸਤੋ ,
ਰੱਬ ਵਰਗੀ ਹੁੰਦੀ ਮਾਂ |

No comments:

Post a Comment