Jeewan Sathi
Sheyar Sheyri Poetry Web Services
October 05, 2017
ਤੇਰੀ ਜਿੰਦਗੀ ਦੇ ਵਿਚ ਹੋਵੇ ਨਾ ਹਨੇਰਾ ਜੀਵਨ ਸਾਥੀ ! ਖੁਸ਼ੀਆਂ ਦੇ ਨਾਲ ਮਹਿਕੇ ਚਾਰ ਚੁਫੇਰਾ ਜੀਵਨ ਸਾਥੀ ! ਟਾਵਾਂ ਟਾਵਾਂ ਫਰਜ਼ ਨਿਬਾਇਆ ਤੂੰ ਤਾ ਆਪਣੇ ਵਲੋਂ ਤੇਰੇ ਸ...
ਅੰਗਰੇਜ਼ੀ ਨਾਲ ਸਾਡੀ ਯਾਰੀ ਹੈ ! ਸਾਨੂੰ ਹਿੰਦੀ ਬਹੁਤ ਪਿਆਰੀ ਹੈ ! ਅਸੀਂ ਹਰ ਭਾਸ਼ਾ ਸਤਿਕਾਰੀ ਹੈ ! ਪੰਜਾਬੀ ਨਾਲ ਸਰਦਾਰੀ ਸਾਡੀ ! ਤਾਂ ਪੰਜਾਬੀ ਨਾਲ ਸਰਦਾਰੀ ਹੈ ! (ਅਰਸ਼ੀ ਜੰਡਿਆਲਾ ਗੁਰੂ )