ਅੰਗਰੇਜ਼ੀ ਨਾਲ ਸਾਡੀ ਯਾਰੀ ਹੈ ! ਸਾਨੂੰ ਹਿੰਦੀ ਬਹੁਤ ਪਿਆਰੀ ਹੈ ! ਅਸੀਂ ਹਰ ਭਾਸ਼ਾ ਸਤਿਕਾਰੀ ਹੈ ! ਪੰਜਾਬੀ ਨਾਲ ਸਰਦਾਰੀ ਸਾਡੀ ! ਤਾਂ ਪੰਜਾਬੀ ਨਾਲ ਸਰਦਾਰੀ ਹੈ ! (ਅਰਸ਼ੀ ਜੰਡਿਆਲਾ ਗੁਰੂ )

Search This Blog

Showing posts with label Surjit Patar. Show all posts
Showing posts with label Surjit Patar. Show all posts

Saturday, December 16, 2017

Raat Khamosh Nu - Surjit Patar

December 16, 2017
ਮੈਂ ਸੁਣਾਂ ਜੇ ਰਾਤ ਖਾਮੋਸ਼ ਨੂੰ ਮੇਰੇ ਦਿਲ 'ਚ ਕੋਈ ਦੁਆ ਕਰੇ ਇਹ ਜ਼ਮੀਨ ਹੋਵੇ ਸੁਰਾਂਗਲੀ ਇਹ ਦਰਖਤ ਹੋਣ ਹਰੇ ਭਰੇ ਏਥੋਂ ਕੁਲ ਪਰਿੰਦੇ ਹੀ ਉੜ ਗਏ ਏਥੇ ਮੇਘ ਆਉਂਦ...

Friday, December 15, 2017

Ek Larjda Neer - Surjit Patar

December 15, 2017
ਇੱਕ ਲਰਜ਼ਦਾ ਨੀਰ ਸੀ, ਉਹ ਮਰ ਕੇ ਪੱਥਰ ਹੋ ਗਿਆ ਦੂਸਰਾ ਇਸ ਹਾਦਸੇ ਤੋਂ, ਡਰ ਕੇ ਪੱਥਰ ਹੋ ਗਿਆ ਤੀਸਰਾ ਇਸ ਹਾਦਸੇ ਨੂੰ ਕਰਨ, ਲੱਗਿਆ ਸੀ ਬਿਆਨ ਉਹ ਕਿਸੇ ਪੱਥਰ ਦੇ ਘੂਰ...

Umra De Morh Te - Surjit Patar

December 15, 2017
ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ 'ਤੇ ਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ 'ਤੇ ਮੈਂ ਤਾਂ ਬਹੁਤ ਸੰਭਾਲਿਆ, ਪਰ ਸ਼ਾਮ ਪੈ ਗਈ ਵਿਛੜਨ ਦਾ ਵਕਤ ਆ ...

Hawa Ban Ke - Surjit Patar

December 15, 2017
ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ, ਅਸੀਂ ਰਹਿ ਗਏ ਬਿਰਖ ਵਾਲੀ ਹਾਅ ਬਣ ਕੇ। ਪੈੜਾਂ ਤੇਰੀਆਂ ਤੇ ਦੂਰ ਦੂਰ ਤੀਕ ਮੇਰੇ ਪੱਤੇ, ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕ...

Kis Kis Disha Ton - Surjit Patar

December 15, 2017
ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ? ਬੰਦੇ ਨੂੰ ਬਿਹਬਲ ਕਰਦੀਆਂ ਪਾਗਲ ਬਣਾਉਂਦੀਆਂ। ਫ਼ਨੂਸ ਨੇ, ਇਹ ਸ਼ਮਾ ਹੈ, ਅਹੁ ਜੋਤ ਹੈ, ਇਹ ਲਾਟ ਤੇ ਦੂਰ ਕਿਧਰੇ ਮਾਵਾਂ ...

Tuesday, December 12, 2017

Bahot Gul Khile Ne - Surjit Patar

December 12, 2017
ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ ਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ ਸ਼ਰੀਕਾਂ ਦੀ ਸ਼ਹਿ 'ਤੇ ਭਰਾਵਾਂ ਤੋਂ ਚੋਰੀ ਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ...

Laggi Nazar Punjab Di - Surjit Patar

December 12, 2017
ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋ ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ ਲੱਗੀ ਨਜ਼ਰ ਪੰਜਾਬ ਨੂੰ, ਏਦ੍ਹ...

Ek Pal Sirf -Surjit Patar

December 12, 2017
ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂ ਡੁੱਬਦਾ ਚੜ੍ਹਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲ...

Saturday, December 9, 2017

Dukha Bhareya Dil - Surjit Patar

December 09, 2017
ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ ਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾ ਵੀਰਾਨੇ ਅੱਗੇ ਵੀਰਾਨਾ ਛੱਡ ਪਰੇ ਦੇ ਕੇ ਜਾਨ ਵੀ ਛੁਟ ਜ...

Friday, December 8, 2017

Tu Bechain Kio - Surjit Patar

December 08, 2017
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂ ਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈਂ ਕਿਵੇਂ ਬਲ ਰਿਹੈਂ ਤੂੰ ਉਹ ਕੀ ਜਾਣਦੇ ਨੇ ਜੁ ਪੁੱਛਦੇ ਨੇ ਤੂੰ ਏਨਾ ਪੁਰਨ...

Thursday, December 7, 2017

Gazal - Surjit Patar

December 07, 2017
ਹਨੇਰੀ ਵੀ ਜਗਾ ਸਕਦੀ ਹੈ ਦੀਵੇ ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ ਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇ ਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ ਜੇ ਮੇਰੇ ਸਿਰ 'ਤੇ ...

Wednesday, December 6, 2017

Kise Khaab Ja Kheyalon - Surjit Patar

December 06, 2017
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂ ਬਲਿਹਾਰ ਹੋ ਕੇ ਮਰਨਾ, ਕੁਰਬਾਨ ਹੋ ਕੇ ਜਿਉਣਾ ਸੀਨੇ ਦੇ ਨਾਲ ਲਾ ਕੇ, ਧੜਕਣ ਦੇ ਵਿਚ ਰਲਾ ਕੇ ਕਵਿਤਾ ਦੇ ਨਾਲ ਕਵੀਓ, ਇਕ...

Dhup Suraj Di - Surjit Patar

December 06, 2017
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ ਚਾਨਣੀ ਵਿਚ ਹੋਰ ਰਸਤੇ ਚਮਕਦੇ ਹੋਰ ਮੰਜ਼ਿਲ ਦੱਸਦਾ ਘਰ ਦਾ ਚਿਰਾਗ ਸਿਵਿਆਂ ਲੋਏ ਹੋਰ ਪਗ-ਚਿੰਨ੍ਹ ਸੁਲਗਦੇ ਇਹ ਸਿਵਾ, ਇਹ ਚੰਨ, ਸੂਰਜ, ...

Kuj Keha Ta - Surjit Patar

December 06, 2017
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ । ਗੀਤ ਦੀ ਮੌਤ ਇਸ ਰਾਤ ਜੇ ਹੋ ਗਈ ਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ । ਇਸ ਅਦਾਲਤ ...