Jaat Paat Vich Ponde Wandia
Sheyar Sheyri Poetry Web Services
October 01, 2017
ਜਾਤ ਪਾਤ ਵਿਚ ਪਉਂਦੇ ਵੰਡੀਆਂ ਕੀ ਹੋ ਗਿਆ ਹੈ ਇਨਸਾਨਾਂ ਨੂੰ ! ਖਾਲੀ ਹੱਥ ਆਏ ਤੇ ਖਾਲੀ ਮੁੜ ਜਾਣਾ ਨਾ ਆਏ ਸਮਝ ਨਾਦਾਨਾ ਨੂੰ ! ਜੱਗ ਹੈ ਮੇਲਾ ਚਾਰ ਦਿਨਾਂ ਦਾ ਰਲ ਮੁਕਾ ਲਾਓ...
ਅੰਗਰੇਜ਼ੀ ਨਾਲ ਸਾਡੀ ਯਾਰੀ ਹੈ ! ਸਾਨੂੰ ਹਿੰਦੀ ਬਹੁਤ ਪਿਆਰੀ ਹੈ ! ਅਸੀਂ ਹਰ ਭਾਸ਼ਾ ਸਤਿਕਾਰੀ ਹੈ ! ਪੰਜਾਬੀ ਨਾਲ ਸਰਦਾਰੀ ਸਾਡੀ ! ਤਾਂ ਪੰਜਾਬੀ ਨਾਲ ਸਰਦਾਰੀ ਹੈ ! (ਅਰਸ਼ੀ ਜੰਡਿਆਲਾ ਗੁਰੂ )
ਅੰਗਰੇਜ਼ੀ ਨਾਲ ਸਾਡੀ ਯਾਰੀ ਹੈ ! ਸਾਨੂੰ ਹਿੰਦੀ ਬਹੁਤ ਪਿਆਰੀ ਹੈ ! ਅਸੀਂ ਹਰ ਭਾਸ਼ਾ ਸਤਿਕਾਰੀ ਹੈ ! ਪੰਜਾਬੀ ਨਾਲ ਸਰਦਾਰੀ ਸਾਡੀ ! ਤਾਂ ਪੰਜਾਬੀ ਨਾਲ ਸਰਦਾਰੀ ਹੈ ! (ਅਰਸ਼ੀ ਜੰਡਿਆਲਾ ਗੁਰੂ )